ਚੰਡੀਗੜ੍ਹ, 12 ਅਪ੍ਰੈਲ: ਪੰਜਾਬ ਸਰਕਾਰ ਨੇ 14 ਅਪ੍ਰੈਲ, 2022 ਦਿਨ ਵੀਰਵਾਰ ਨੂੰ ਆਉਂਦੀ ਮਹਾਵੀਰ ਜਯੰਤੀ, ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦੇ ਜਨਮ ਦਿਵਸ ਨੂੰ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ-1881 ਦੀ ਧਾਰਾ 25 ਦੀ ਵਿਆਖਿਆ ਤਹਿਤ ਵੀ ਛੁੱਟੀ ਐਲਾਨ ਦਿੱਤਾ ਹੈ। ਸਰਕਾਰ ਵੱਲੋਂ ਇਸ ਦਿਨ ਨੂੰ ਪਹਿਲਾਂ ਹੀ ਗਜ਼ਟਿਡ ਛੁੱਟੀ ਐਲਾਨਿਆ ਹੋਇਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਇਕ ਸਰਕਾਰੀ ਬੁਲਾਰੇ ਨੇ ਦਿੱਤੀ।
Recent Posts
- ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ
- ਵਿਜੀਲੈਂਸ ਬਿਊਰੋ ਨੇ 3000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਕੀਤਾ ਗ੍ਰਿਫ਼ਤਾਰ
- ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਪ੍ਰੋਗਰਾਮ ਤਹਿਤ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਰਣੀਆ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ
- 70 ਸਾਲਾਂ ਬਾਅਦ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਆਈ ਸਿੱਖਿਆ ਕ੍ਰਾਂਤੀ-ਹਰਭਜਨ ਸਿੰਘ ਈ.ਟੀ.ਓ
- ਕੌਂਸਲ ਨੇ ਸ਼ਹਿਰ ਤੋਂ ਕੂੜਾ ਚੁੱਕਣ ਲਈ ਖਰੀਦਿਆ ਲੋਡਰ ਟਰੈਕਟਰ