Close

Recent Posts

ਹੋਰ ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪਠਾਨਕੋਟ, ਅੰਮ੍ਰਿਤਸਰ ਦੇਹਾਤੀ ਅਤੇ ਕਪੂਰਥਲਾ ਦੇ ਐਸਐਸਪੀ ਬਦਲੇ

ਪਠਾਨਕੋਟ, ਅੰਮ੍ਰਿਤਸਰ ਦੇਹਾਤੀ ਅਤੇ ਕਪੂਰਥਲਾ ਦੇ ਐਸਐਸਪੀ ਬਦਲੇ
  • PublishedApril 22, 2022

ਚੰਡੀਗੜ੍ਹ, 22 ਅਪ੍ਰੈਲ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਅੱਜ ਇੱਕ ਮਾਮੂਲੀ ਫੇਰਬਦਲ ਕਰਦਿਆਂ ਸੂਬੇ ਵਿੱਚ ਤਿੰਨ ਨਵੇਂ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਨਿਯੁਕਤ ਕੀਤੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਰੁਣ ਸੈਣੀ ਨੂੰ ਐਸਐਸਪੀ ਪਠਾਨਕੋਟ, ਸ੍ਰੀ ਸਵਰਨਦੀਪ ਸਿੰਘ ਨੂੰ ਐਸਐਸਪੀ ਅੰਮ੍ਰਿਤਸਰ ਦਿਹਾਤੀ ਅਤੇ ਸ੍ਰੀ ਰਾਜ ਬਚਨ ਸਿੰਘ ਸੰਧੂ ਨੂੰ ਕਪੂਰਥਲਾ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ।

Written By
The Punjab Wire