ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ 6 ਅਧਿਕਾਰੀਆਂ ਦਾ ਤਬਾਦਲਾ

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਪੰਜਾਬ ਵੱਲੋਂ 6 ਅਧਿਕਾਰੀਆਂ ਦਾ ਤਬਾਦਲਾ
  • PublishedApril 27, 2022

ਚੰਡੀਗੜ੍ਹ, 27 ਅਪ੍ਰੈਲ (ਦੇ ਪੰਜਾਬ ਵਾਇਰ)। ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਕੁਲ 6 ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਬਦਲੇ ਗਏ ਅਧਿਕਾਰੀਆਂ ਵਿੱਚ 3 ਵਧੀਕ ਡਿਪਟੀ ਕਮਿਸ਼ਨਰ ( ਬਿਨਾਂ ਕਿਸੇ ਵਾਧੂ ਮਿਹਨਤਾਨੇ) , 1 ਵਧੀਕ ਡਿਪਟੀ ਕਮਿਸ਼ਨਰ, 1 ਡਵੀਜ਼ਨਲ ਡਿਪਟੀ ਡਰੈਕਟਰ ਅਤੇ 1 ਅਧਿਕਾਰੀ ਨੂੰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਲਗਾਇਆ ਗਿਆ ਹੈ। ਜਿਸ ਦੀ ਸੂਚੀ ਹੇਠ ਦਿੱਤੀ ਗਈ ਹੈ।

Written By
The Punjab Wire