ਕ੍ਰਾਇਮ ਦੇਸ਼ ਪੰਜਾਬ ਮੁੱਖ ਖ਼ਬਰ

ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਇੰਟਰਨੈੱਟ ਸੇਵਾਵਾਂ ਸਸਪੈਂਡ

ਪਟਿਆਲਾ ਜ਼ਿਲ੍ਹੇ ਦੀ ਹੱਦ ਅੰਦਰ ਇੰਟਰਨੈੱਟ ਸੇਵਾਵਾਂ ਸਸਪੈਂਡ
  • PublishedApril 30, 2022

ਚੰਡੀਗੜ੍ਹ, 30 ਅਪ੍ਰੈਲ। ਪੰਜਾਬ ਸਰਕਾਰ ਵੱਲੋਂ ਆਦੇਸ਼ ਜਾਰੀ ਕਰਦਿਆਂ ਹੋਇਆ ਜ਼ਿਲ੍ਹਾ ਪਟਿਆਲਾ ਅੰਦਰ ਇੰਟਰਨੇਟ ਸੇਵਾਵਾਂ ਸਸਪੈਂਡ ਕਰ ਦਿੱਤੀਆਂ ਗਈਆਂ ਹਨ। ਇਹ ਆਦੇਸ਼ 30 ਅਪ੍ਰੈਲ ਸਵੇਰ 9.30 ਵਜੇ ਤੋਂ ਲੈ ਕੇ ਸ਼ਾਮ 6.30 ਵਜੇ ਤਕ ਲਾਗੂ ਰਹਿਣਗੇ।

Written By
The Punjab Wire