ਮੁਹਾਲੀ ਵਿਚ ਹੋਏ ਬਲਾਸਟ ਦੀ ਜਾਂਚ ਜਾਰੀ, ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਨਹੀਂ ਬਖ਼ਸ਼ਾਂਗੇ : ਭਗਵੰਤ ਮਾਨ

ਚੰਡੀਗੜ੍ਹ, 10 ਮਈ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੁਹਾਲੀ ‘ਚ ਹੋਏ ਬਲਾਸਟ ਦੀ ਜਾਂਚ ਪੰਜਾਬ ਪੁਲੀਸ ਕਰ ਰਹੀ ਹੈ। ਜਿਸ ਕਿਸੇ ਨੇ ਵੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

Exit mobile version