ਸੰਗਰੂਰ, 10 ਮਈ, 2022: ਥਾਣਾ ਸਿਟੀ-1 ਸੰਗਰੂਰ ਵਿਖੇ ਐਫਆਈਆਰ ਨੰਬਰ 66 ਮਿਤੀ. 09.5.2022 ਦੇ ਤਹਿਤ ਕਰਨਵੀਰ ਸਿੰਘ ਪੀ.ਪੀ.ਐਸ. (ਐਸ.ਪੀ. ਸੰਗਰੂਰ) ਵਿਰੁੱਧ ਉਸਦੇ ਰੀਡਰ ਏ.ਐਸ.ਆਈ ਦਵਿੰਦਰ ਸਿੰਘ ਰਾਹੀਂ 3 ਲੱਖ ਰੁਪਏ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਗਿਆ ਹੈ। ਏਐਸਆਈ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਐਸਪੀ ਕਰਨਵੀਰ ਫਰਾਰ ਹੈ। ਇਹ ਮਾਮਲਾ 7 ਭ੍ਰਿਸ਼ਟਾਚਾਰ ਰੋਕੂ ਐਕਟ 2018 ਥਾਣਾ ਸਿਟੀ-1 ਸੰਗਰੂਰ ਵਿਖੇ ਦਰਜ਼ ਕੀਤਾ ਗਿਆ ਹੈ।
Recent Posts
- ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
- ਰੰਧਾਵਾ ਦਾ ਵੱਡਾ ਦੋਸ਼: ਬਾਰਡਰ ਰੇਂਜ ਦੇ ਪੁਲਿਸ ਅਫ਼ਸਰ ਗੈਂਗਸਟਰਾਂ ਨਾਲ ਮਿਲੇ ਹੋਏ, ਕਾਲ ਡਿਟੇਲ ਖੰਗਾਲੀਆਂ ਜਾਣ
- ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਵੱਲੋਂ ਸਕੂਲਾਂ ਵਿੱਚ ਚੱਲ ਰਹੀਆਂ ਪ੍ਰੀਖਿਆਵਾਂ ਦਾ ਨਿਰੀਖਣ ਕੀਤਾ
- ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਸਮਾਇਲ ਸਕੀਮ’ ਬਣੀ ਭਿਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ
- ਕੱਲ੍ਹ 11 ਸਤੰਬਰ ਨੂੰ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਹੋਵੇਗਾ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦਾ ਮੰਚਨ