ਚੰਡੀਗੜ੍ਹ, 3 ਜੂਨ (ਦ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੰਗਰੂਰ ਜ਼ਿਮਨੀ ਚੋਣ ਲਈ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਜਾਨਕਾਰੀ ਖੁਦ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਟਵੀਟ ਕਰ ਦਿੱਤੀ ਗਈ। ਉਹਨਾਂ ਬਤੌਰ ਪਾਰਟੀ ਪ੍ਰਧਾਨ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆ।
Recent Posts
- ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਦਾ ਕਾਰਜ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ
- ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ
- ਪੰਜਾਬ ਦੇ ਗ੍ਰਨੇਡ ਹਮਲਿਆਂ ਦਾ ਮਾਸਟਰਮਾਈਂਡ ਹੈਪੀ ਪਾਸੀਆ ਅਮਰੀਕਾ ਵਿੱਚ ਗ੍ਰਿਫਤਾਰ
- ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤਾਂ ਲੈਣ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਘੁਟਾਲੇ ਦਾ ਪਰਦਾਫਾਸ਼
- ਪੰਜਾਬ ਸਿੱਖਿਆ ਕ੍ਰਾਂਤੀ ਸੂਬੇ ਵਿੱਚ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣ ਵਿੱਚ ਮੱਦਦਗਾਰ ਸਾਬਤ ਹੋਵੇਗੀ: ਲਾਲਜੀਤ ਸਿੰਘ ਭੁੱਲਰ