ਸੰਗਰੂਰ ਜ਼ਿਮਨੀ ਚੋਣ ਲਈ ਆਪ ਨੇ ਉਮੀਦਵਾਰ ਦਾ ਕੀਤਾ ਐਲਾਨ: ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਲੜਣਗੇਂ ਚੋਣ

ਚੰਡੀਗੜ੍ਹ, 3 ਜੂਨ (ਦ ਪੰਜਾਬ ਵਾਇਰ)। ਆਮ ਆਦਮੀ ਪਾਰਟੀ ਦੇ ਸੰਗਰੂਰ ਜ਼ਿਮਨੀ ਚੋਣ ਲਈ ਨੌਜਵਾਨ ਵਲੰਟੀਅਰ ਅਤੇ ਸੰਗਰੂਰ ਦੇ ਜਿਲਾ ਇੰਚਾਰਜ ਗੁਰਮੇਲ ਸਿੰਘ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। 23 ਜੂਨ ਨੂੰ ਹੋਣ ਵਾਲੀ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਦੇ ਉਮੀਦਵਾਰ ਹੋਣਗੇ। ਇਹ ਜਾਨਕਾਰੀ ਖੁਦ ਮੁੱਖ ਮੰਤਰੀ ਅਤੇ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਵੱਲੋਂ ਟਵੀਟ ਕਰ ਦਿੱਤੀ ਗਈ। ਉਹਨਾਂ ਬਤੌਰ ਪਾਰਟੀ ਪ੍ਰਧਾਨ ਸਰਪੰਚ ਗੁਰਮੇਲ ਸਿੰਘ ਜੀ ਨੂੰ ਸ਼ੁਭਕਾਮਨਾਵਾਂ ਵੀ ਦਿੱਤੀਆ।

Exit mobile version