ਚੰਡੀਗੜ੍ਹ, 3 ਜੂਨ (ਦ ਪੰਜਾਬ ਵਾਇਰ)। ਖੇਤੀ ਅਰਥ ਸ਼ਾਸਤਰੀ, ਲੇਖਕ ਸਰਦਾਰਾ ਸਿੰਘ ਜੌਹਲ ਨੇ ਅਪੀਲ ਕੀਤੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸੰਗਰੂਰ ਤੋਂ ਲੋਕ ਸਭਾ ਲਈ ਨਿਰਵਿਰੇਧ ਚੁਣਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਕਤਲ ਬਹੁਤ ਦੁੱਖਦਾਇਕ ਅਤੇ ਮੰਦਭਾਗਾ ਹੈ। ਸਮਾਜ ਨੇ ਇੱਕ ਜ਼ਬਰਦਸਤ ਅਤੇ ਪ੍ਰਸਿੱਧ ਅਵਾਜ ਗੁਆ ਦਿੱਤੀ ਹੈ। ਇਹ ਇੱਕ ਸੱਭਿਆਚਾਰਕ ਨੁਕਸਾਨ ਹੈ। ਫਿਰ ਵੀ ਮਾਪਿਆਂ ਲਈ ਧਾਟਾ ਕਲਪਨਾਯੋਗ ਨਹੀਂ ਹੋ ਸਕਦਾ ਅਤੇ ਨਾ ਹੀ ਮੁਆਵਜੇ ਯੋਗ ਹੋ ਸਕਦਾ ਹੈ। ” ਜਿਸ ਤਨ ਲਾਗੇ ਉਹ ਤਨ ਜਾਨੇ”। ਮਾਪਿਆਂ ਪ੍ਰਤਿ ਹਮਦਰਦੀ ਪ੍ਰਗਟ ਕਰਦਾ ਹੋਇਆ ਉਹ ਮਹਿਸੂਸ ਕਰਦੇ ਹਨ ਕਿ ਇਹ ਹੋ ਸਕਦਾ ਹੈ ਕਿ ਜੇ ਮੂਸੇਵਾਲਾ ਦੇ ਸਿੱਧੂ ਮੂਸੇਵਾਲਾ ਦੇ ਪਿਤਾ ਮੰਨ ਜਾਣ ਤਾਂ ਸੰਗਰੂਰ ਜਿਮਨੀ ਚੋਣਾ ਲਈ ਉਹਨਾਂ ਨੂੰ ਨਿਰਵਿਰੋਧ ਅਤੇ ਬਿਨਾਂ ਮੁਕਾਬਲਾ ਚੁਣਿਆਂ ਜਾਏ।
Recent Posts
- ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ
- ਮੁੰਡੀਆਂ ਤੇ ਸੌਂਦ ਵੱਲੋਂ ਨਿਵੇਸ਼ਕਾਂ ਲਈ ਸੁਖਾਵਾਂ ਤੇ ਸਾਜਗਾਰ ਮਾਹੌਲ ਬਣਾਉਣ ਦੇ ਨਿਰਦੇਸ਼
- ਪੰਜਾਬ ਬਾਗਬਾਨੀ ਰਫ਼ਤਾਨ ਲਈ ਵਿਦੇਸ਼ੀ ਬਾਜ਼ਾਰਾਂ ਵਿੱਚ ਵਧੇਰੇ ਮੌਕੇ ਤਲਾਸ਼ੇਗਾ: ਮੰਤਰੀ ਮੋਹਿੰਦਰ ਭਗਤ
- ਡਿਊਟੀ ਤੋਂ ਗ਼ੈਰ-ਹਾਜ਼ਰ ਰਹਿਣ ਵਾਲੇ ਪੰਜ ਵੈਟਰਨਰੀ ਅਫ਼ਸਰ ਨੌਕਰੀ ਤੋਂ ਬਰਖ਼ਾਸਤ
- ਪੰਚਾਇਤੀ ਚੋਣਾਂ ਮੌਕੇ 15 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਐਸ.ਡੀ.ਓ ਤੇ ਖੇਤੀਬਾੜੀ ਸਬ-ਇੰਸਪੈਕਟਰ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ
Popular Posts
November 21, 2024