ਚੰਡੀਗੜ੍ਹ, 4 ਜੂਨ (ਦ ਪੰਜਾਬ ਵਾਇਰ)। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਮੂਸੇਵਾਲਾ ਦੇ ਪਰਿਵਾਰ ਨੇ ਪਹਿਲਾਂ ਸ਼ਾਹ ਨੂੰ ਪੱਤਰ ਲਿਖ ਕੇ ਆਪਣੇ ਪੁੱਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਦੇ ਬੇਰਹਿਮੀ ਨਾਲ ਕਤਲ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਸੀ। ਅੱਜ ਵੀ ਉਸ ਨੇ ਆਪਣੇ ਪੁੱਤਰ ਦੀ ਮੌਤ ’ਤੇ ਇਨਸਾਫ਼ ਦੀ ਮੰਗ ਕੀਤੀ।
Recent Posts
- ‘ਸਤਯਮੇਵ ਜਯਤੇ’ – ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’
- ਨਾਮਜ਼ਦਗੀ ਭਰਨ ਦਾ ਚੌਥਾ ਦਿਨ: ਪੰਜਾਬ ਵਿੱਚ 82 ਉਮੀਦਵਾਰਾਂ ਵੱਲੋਂ 95 ਨਾਮਜ਼ਦਗੀ ਪੱਤਰ ਦਾਖਲ : ਸਿਬਿਨ ਸੀ
- ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 09 ਉਮੀਦਵਾਰਾਂ ਨੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣੇ ਨਾਮਜ਼ਦਗੀ ਪੱਤਰ ਭਰੇ
- ਪੰਜਾਬ-ਹਰਿਆਣਾ ਹਾਈਕੋਰਟ ਦੇ ਹੁਕਮਾਂ ‘ਤੇ ਅੰਮ੍ਰਿਤਪਾਲ ਦੀ ਨਾਮਜ਼ਦਗੀ ਭਰੀ: ਅਦਾਲਤ ਨੇ ਸੋਮਵਾਰ ਤੱਕ ਨਾਮਜ਼ਦਗੀ ਪ੍ਰਕਿਰਿਆ ਮੁਕੰਮਲ ਕਰਨ ਲਈ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਦਿੱਤੇ ਸਨ ਹੁਕਮ
- ਸੁਪਰੀਮ ਕੋਰਟ ਨੇ ਬਚਾਈ ਦੇਸ਼ ਦੇ ਲੋਕਤੰਤਰ ਦੀ ਹੋਂਦ-ਰਮਨ ਬਹਿਲ