ਚੰਡੀਗੜ੍ਹ, 9 ਜੂਨ ( ਦ ਪੰਜਾਬ ਵਾਇਰ)। ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਕਾਂਗਰਸ ਦੇ ਇਹਨਾਂ ਕਾਂਗਰਸੀ ਵਿਧਾਇਕਾ ਅਤੇ ਸਾਬਕਾ ਕਾਂਗਰਸੀ ਵਿਧਾਇਕਾ ਅਤੇ ਆਗੂਆ ਤੇ ਮਾਮਲਾ ਦਰਜ ਕੀਤਾ ਗਿਆ ਹੈ। ਜਿਸ ਵਿੱਚ ਪੰਜਾਬ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਮੌਜੂਦਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਅਰੂਣਾ ਚੌਧਰੀ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਪ੍ਰਗਟ ਸਿੰਘ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਨਰੇਸ਼ ਪੁਰੀ ਸਮੇਤ ਕਇਆ ਤੇ ਮਾਮਲਾ ਦਰਜ ਕੀਤਾ ਗਿਆ ਹੈ ।

