ਚੰਡੀਗੜ੍ਹ,9 ਜੁਲਾਈ (ਦ ਪੰਜਾਬ ਵਾਇਰ)। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਆਨੰਦਪੁਰ ਸਾਹਿਬ ਦੇ ਇੱਕ ਬੀਡੀਪੀਓ ਅਤੇ ਦੋ ਸੀਨੀਅਰ ਸਹਾਇਕਾਂ ਨੂੰ ਮੁਅੱਤਲ ਕੀਤਾ ਗਿਆ। ਵਿਭਾਗ ਵੱਲੋ ਜਾਰੀ ਹੁਕਮਾਂ ਅਨੁਸਾਰ ਜਤਿੰਦਰ ਸਿੰਘ ਢਿੱਲੋਂ ਉਸ ਸਮੇਂ ਬੀ.ਡੀ.ਪੀ.ਓ ਅਨੰਦਪੁਰ ਸਾਹਿਬ (ਹੁਣ ਭੁਨਰਹੇੜੀ), ਗੁਰਦੀਪ ਸਿੰਘ ਸੀਨੀਅਰ ਸਹਾਇਕ (ਲੇਖਾ) ਉਸ ਸਮੇਂ ਚਾਰਜ ਬੀ.ਡੀ.ਪੀ.ਓ ਅਨੰਦਪੁਰ ਸਾਹਿਬ (ਹੁਣ ਸੀਨੀਅਰ ਸਹਾਇਕ (ਲੇਖਾ) ਬਲਾਕ (ਪੱਖੋਵਾਲ) ਅਤੇ ਚੰਦ ਸਿੰਘ ਸੀਨੀਅਰ ਸਹਾਇਕ (ਲੇਖਾ) ਉਸ ਸਮੇਂ ਚਾਰਜ ਬੀ.ਡੀ.ਪੀ.ਓ ਅਨੰਦਪੁਰ ਸਾਹਿਬ (ਹੁਣ ਸੀਨੀਅਰ ਸਹਾਇਕ (ਲੇਖਾ) ਬਜਟ, ਲੇਖਾ ਅਤੇ ਜੋੜ-1 ਸ਼ਾਖਾ, ਮੋਹਾਲੀ) ਨੂੰ ਸਰਕਾਰੀ ਸੇਵਾ ਤੋਂ ਤੁਰੰਤ ਮੁਅੱਤਲ ਕੀਤਾ ਜਾਂਦਾ ਹੈ।
Recent Posts
- ਭਗਵੰਤ ਮਾਨ ਸਰਕਾਰ ਦੀ ਅਗਵਾਈ ਹੇਠ ‘ਏ.ਆਈ. ਕ੍ਰਾਂਤੀ’ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਕੇ ਪੰਜਾਬ ਦੇ ਭਵਿੱਖ ਨੂੰ ਸੁਰੱਖਿਅਤ ਕਰੇਗੀ
- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਕਾਲਜਾਂ ਵਿੱਚ ਪਲੇਸਮੈਂਟ ਕਰਵਾਉਣਾ ਸ਼ਲਾਗਾਯੋਗ ਉਪਰਾਲਾ – ਡਾਕਟਰ ਮਨਦੀਪ ਕੌਰ
- ‘ਗੈਂਗਸਟਰਾਂ ‘ਤੇ ਵਾਰ’: ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ
- ਦੰਦਾਂ ਦੀ ਸਿਹਤ ਸੰਭਾਲ ਬਾਰੇ ਕੀਤਾ ਜਾਗਰੂਕ
- ਐੱਚਪੀਵੀ ਟੀਕਾਕਰਣ ਜਾਗਰੂਕਤਾ ਲਈ ਡਾਕਟਰਾਂ ਨੇ ਆਪਣੀ ਬੱਚੀਆ ਨੂੰ ਲਗਵਾਏ ਟੀਕੇ