ਕਾਂਗਰਸ ਪ੍ਰਧਾਨ ਨੇ ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ

ਚੰਡੀਗੜ੍ਹ, 14 ਜੁਲਾਈ (ਦ ਪੰਜਾਬ ਵਾਇਰ)। ਆਲ ਇੰਡੀਆ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ ਵੱਲੋ ਵਿਧਾਇਕ ਸੁਖਪਾਲ ਖਹਿਰਾ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ

Exit mobile version