Close

Recent Posts

ਹੋਰ ਗੁਰਦਾਸਪੁਰ ਦੇਸ਼ ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਵੱਲੋਂ ਕਈ ਜ਼ਿਲ੍ਹੇ ਦੇ ਐਸ.ਐਸ.ਪੀ ਦਾ ਕੀਤਾ ਗਿਆ ਤਬਾਦਲਾ

ਪੰਜਾਬ ਸਰਕਾਰ ਵੱਲੋਂ ਕਈ ਜ਼ਿਲ੍ਹੇ ਦੇ ਐਸ.ਐਸ.ਪੀ ਦਾ ਕੀਤਾ ਗਿਆ ਤਬਾਦਲਾ
  • PublishedJuly 20, 2022

ਚੰਡੀਗੜ੍ਹ, 20 ਜੁਲਾਈ (ਦ ਪੰਜਾਬ ਵਾਇਰ)। ਪੰਜਾਬ ਸਰਕਾਰ ਵੱਲੋ ਕੁੱਲ 19 ਉਚ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ ਅਤੇ ਕਈ ਜ਼ਿਲ੍ਹੇ ਦੇ ਐਸਐਸਪੀ ਬਦਲ ਦਿੱਤੇ ਗਏ ਹਨ। ਜਿਸ ਦੀ ਸੂਚੀ ਇਸ ਪ੍ਰਕਾਰ ਹੈ।

Written By
The Punjab Wire