ਗੁਰਦਾਸਪੁਰ, 20 ਜੁਲਾਈ (ਮੰਨਣ ਸੈਣੀ)। ਸਿਹਤ ਵਿਭਾਗ ਵੱਲੋਂ ਗੁਰਦਾਸਪੁਰ ਦੇ ਸਿਵਲ ਸਰਜਨ ਬਦਲ ਦਿੱਤੇ ਗਏ ਹਨ। ਜਿਸ ਦੇ ਚਲਦਿਆਂ ਮੌਜੂਦਾ ਸਿਵਲ ਸਰਜਨ ਡਾ ਵਿਜੈ ਕੁਮਾਰ ਬੈਂਸ ਦੀ ਥਾਂ ਤੇ ਡਾ ਹਰਭਜਨ ਮਾਂਡੀ ਨੂੰ ਚਾਰਜ ਦੇ ਦਿੱਤਾ ਗਿਆ ਹੈ। ਗੁਰਦਾਸਪੁਰ ਦੇ ਸਿਵਲ ਸਰਜਨ ਡਾਕਟਰ ਵਿਜੈ ਕੁਮਾਰ ਬੈਂਸ ਦਾ ਤਬਾਦਲਾ ਗੁਰਦਾਸਪੁਰ ਤੋਂ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦਾ ਚਾਰਜ ਡਾਕਟਰ ਹਰਭਜਨ ਮਾਂਡੀ ਨੂੰ ਸੌਂਪ ਦਿੱਤਾ ਗਿਆ ਹੈ।
Recent Posts
- ਪੰਜਾਬ ਸਰਕਾਰ ਵੱਲੋਂ ਅੱਜ ਤੋਂ ਸ਼ੁਰੂ ਹੋ ਰਹੇ ਨਵੇਂ ਵਿੱਦਿਅਕ ਸੈਸ਼ਨ ਲਈ ਸਕੂਲਾਂ ਦੇ ਸਮੇਂ ਦਾ ਐਲਾਨ
- ਜਲੰਧਰ ਪ੍ਰਸ਼ਾਸਨ ਵੱਲੋਂ 50 ਇਮੀਗ੍ਰੇਸ਼ਨ ਫਰਮਾਂ ਦੇ ਲਾਇਸੈਂਸ ਰੱਦ
- ਬਾਜਵਾ ਨੇ ਨਵੇਂ ਨਿਯੁਕਤ ਕੀਤੇ ਐਡਵੋਕੇਟ ਜਨਰਲ ਨੂੰ ਕੇਜਰੀਵਾਲ ਦੀ ਕਠਪੁਤਲੀ ਦੱਸਿਆ
- ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਮੜੀਆਂਵਾਲ ਵਿਖੇ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ ਕੀਤਾ
- ਕਿਸਾਨਾਂ ਨਾਲ ਧੋਖਾ, ਮੁਲਾਜ਼ਮਾਂ ‘ਤੇ ਲਾਠੀਚਾਰਜ: ‘ਆਪ’ ਦਾ ਅਸਲੀ ਚਿਹਰਾ ਬੇਨਕਾਬ – ਬਲਬੀਰ ਸਿੰਘ ਸਿੱਧੂ*