Urgent Alert:- ਰਾਵੀ ਦਰਿਆ ਨੇੜਲੇ ਡੇਰਿਆਂ/ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਸਥਾਨਾਂ ਵੱਲ ਚਲੇ ਜਾਣ ਦੀ ਅਪੀਲ -ਜਿਲਾ ਪ੍ਰਸ਼ਾਸਨ

ਗੁਰਦਾਸਪੁਰ, 31 ਜੁਲਾਈ (ਮੰਨਣ ਸੈਣੀ)। ਓਝ ਦਰਿਆ ਤੋਂ ਅੱਜ ਮਿਤੀ 31 ਜੁਲਾਈ 2022 ਨੂੰ 1.5 lac – 2 lac ਕਿਊਸਿਕ ਪਾਣੀ ਛੱਡਿਆ ਗਿਆ ਹੈ। ਜਿਸ ਕਾਰਨ 2 ਘੰਟਿਆਂ ਦੇ ਅੰਦਰ-ਅੰਦਰ ਗੁਰਦਾਸਪੁਰ ਜਿਲੇ ਦੇ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਜਿਆਦਾ ਵੱਧ ਜਾਵੇਗਾ।

ਇਸ ਲਈ ਰਾਵੀ ਦਰਿਆ ਨੇੜਲੇ ਡੇਰਿਆਂ/ ਪਿੰਡਾਂ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਤੁਰੰਤ ਸੁਰੱਖਿਅਤ ਸਥਾਨਾਂ ਵੱਲ ਚਲੇ ਜਾਣ। ਇਹ ਅਪੀਲ ਜਿਲਾ ਪਰਸ਼ਾਸਨ ਗੁਰਦਾਸਪੁਰ ਵੱਲੋਂ ਜਾਰੀ ਕੀਤੀ ਗਈ ਹੈ।

Exit mobile version