ਗੁਰਦਾਸਪੁਰ, 28 ਅਕਤੂਬਰ (ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ ਮਿਤੀ 2 ਨਵੰਬਰ 2022 ਨੂੰ ਉੱਪ ਮੰਡਲ, ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।
Recent Posts
- ਵਿੱਤ ਮੰਤਰੀ ਚੀਮਾ ਵੱਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼; 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
- ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪਰਵਿੰਦਰ ਸਿੰਘ ਝੋਟਾ ਕਤਲ ਕਾਂਡ : 15 ਅਕਤੂਬਰ ਦੇ ਪੰਜਾਬ ਬੰਦ ਦੇ ਸੱਦੇ ਨੂੰ ਭਾਜਪਾ ਦਾ ਪੂਰਨ ਸਮਰਥਨ: ਕੇਵਲ ਢਿੱਲੋਂ
- ਨਗਰ ਕੌਂਸਿਲ ਵੱਲੋਂ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਬਿਹਤਰ ਬਣਾਉਣ ਲਈ ਖਰੀਦੀ ਨਵੀਂ
- ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4,500 ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਤਰੁਨਪ੍ਰੀਤ ਸਿੰਘ ਸੌਂਦ