ਬਰਿੰਦਰਮੀਤ ਸਿੰਘ ਪਾਹੜਾ ਬਣੇ ਗੁਰਦਾਸਪੁਰ ਜਿਲ੍ਹਾ ਕਾਂਗਰਸ ਦੇ ਨਵੇ ਪ੍ਰਧਾਨ

ਗੁਰਦਾਸਪੁਰ, 19 ਨਵੰਬਰ (ਮੰਨਣ ਸੈਣੀ)। ਏ.ਆਈ.ਸੀ.ਸੀ. ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਵੱਖ-ਵੱਖ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੀ ਨਿਯੁਕਤੀ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ। ਜਿਸ ਦੇ ਚਲਦੀਆਂ ਹੁਣ ਜਿਲ੍ਹਾ ਗੁਰਦਾਸਪੁਰ ਅੰਦਰ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੂੰ ਜਿਲ੍ਹਾ ਕਾਂਗਰਸ ਦਾ ਪ੍ਰਧਾਨ ਧਾਪਿਆ ਗਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲ੍ਹਾਂ ਗੁਰਦਾਸਪੁਰ ਅੰਦਰ ਦਰਸ਼ਨ ਮਹਾਜਨ ਜਿਲ੍ਹੇ ਅੰਦਰ ਪ੍ਰਧਾਨ ਸਨ।

Exit mobile version