ਚੰਡੀਗੜ੍ਹ, 26 ਨਵੰਬਰ (ਦੀ ਪੰਜਾਬ ਵਾਇਰ)। ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾ ਤਹਿਤ ਪੰਜਾਬ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਗਲੇ 72 ਘੰਟਿਆਂ ਵਿੱਚ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਕਿਸੇ ਵੀ ਇਤਰਾਜ਼ਯੋਗ ਸਮੱਗਰੀ ਨੂੰ ਸਵੈ-ਇੱਛਾ ਨਾਲ ਹਟਾਉਣ। ਡੀਜੀਪੀ ਪੰਜਾਬ ਪੁਲਿਸ ਵੱਲੋਂ ਟਵੀਟ ਕਰ ਦੱਸਿਆ ਗਿਆ ਕਿ ਮੁੱਖ ਮੰਤਰੀ ਪੰਜਾਬ ਨੇ ਨਿਰਦੇਸ਼ ਦਿੱਤੇ ਹਨ ਕਿ ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿੱਚ ਹਥਿਆਰਾਂ ਦੀ ਨੁਮਾਇਸ਼ ਕਰਨ ਵਾਲੀ ਕੋਈ ਵੀ ਐਫਆਈਆਰ ਦਰਜ ਨਹੀਂ ਕੀਤੀ ਜਾਵੇਗੀ ਤਾਂ ਜੋ ਲੋਕ ਆਪਣੇ ਤੌਰ ‘ਤੇ ਸਮੱਗਰੀ ਨੂੰ ਹਟਾ ਸਕਣ।
Recent Posts
- ਸ਼ਾਨਦਾਰ ਜਿੱਤਾਂ ਬਾਅਦ ਹੁਣ ਹੋਰ ਮਜਬੂਤ ਹੋਵੇਗੀ ਆਮ ਆਦਮੀ ਪਾਰਟੀ ਦੀ ਪਕੜ-ਐਡਵੋਕੇਟ ਜਗਰੂਪ ਸਿੰਘ ਸੇਖਵਾਂ
- ਪੰਜਾਬ ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ, 4 ਵਿੱਚੋਂ 3 ਸੀਟਾਂ ‘ਤੇ ਕੀਤਾ ਕਬਜ਼ਾ
- ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੀ.ਐਮ.ਆਈ. ਗੌਲਫ ਚੈਂਪੀਅਨਸ਼ਿਪ ਦਾ ਲੋਗੋ ਜਾਰੀ; ਇੱਕ ਰੋਜ਼ਾ ਚੈਂਪੀਅਨਸ਼ਿਪ ਕੱਲ੍ਹ ਪੰਚਕੂਲਾ ਵਿਖੇ ਹੋਵੇਗੀ
- ਕਾਂਗਰਸ ਦੀ ਹੋਈ ਕਰਾਰੀ ਹਾਰ ਨੇ ਬਾਹੂਬਲੀਆਂ ਅਤੇ ਹੰਕਾਰੀਆਂ ਦਾ ਮਾਣ ਤੋੜਿਆ-ਰਮਨ ਬਹਿਲ
- ਅਸਫਲਤਾ, ਸਫਲਤਾ ਵੱਲ ਲਿਜਾਣ ਵਾਲਾ ਪੱਥਰ ਹੈ – ਰਾਮ ਗੋਵਿੰਦ ਦਾਸ