Close

Recent Posts

ਪਰਵਿੰਦਰ ਝੋਟਾ ਕਤਲ ਕਾਂਡ: ਗੁਰਦਾਸਪੁਰ ਬੰਦ ਦੌਰਾਨ ਬਾਜ਼ਾਰਾਂ ਵਿੱਚ ਪਸਰਿਆ ਸੰਨਾਟਾ; ਕੁਝ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਵਪਾਰ ਮੰਡਲ ਦੇ ਆਗੂਆਂ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ, ਦੀਨਾਨਗਰ ਵਿੱਚ ਪੁਲਿਸ ਦੀ ਸਖ਼ਤੀ

ਪਰਵਿੰਦਰ ਝੋਟਾ ਕਤਲ ਕਾਂਡ: ਗੁਰਦਾਸਪੁਰ ਬੰਦ ਦੌਰਾਨ ਬਾਜ਼ਾਰਾਂ ਵਿੱਚ ਪਸਰਿਆ ਸੰਨਾਟਾ; ਕੁਝ ਦੁਕਾਨਦਾਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਵਪਾਰ ਮੰਡਲ ਦੇ ਆਗੂਆਂ ਦੀ ਕਾਰਗੁਜ਼ਾਰੀ ‘ਤੇ ਚੁੱਕੇ ਸਵਾਲ, ਦੀਨਾਨਗਰ ਵਿੱਚ ਪੁਲਿਸ ਦੀ ਸਖ਼ਤੀ

ਹੋਰ ਕ੍ਰਾਇਮ ਗੁਰਦਾਸਪੁਰ

ਬ੍ਰੇਕਿੰਗ- ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੂੰ ਵਿਜਿਲੈਂਸ ਨੇ ਕੀਤਾ ਗ੍ਰਿਰਫ਼ਤਾਰ

ਬ੍ਰੇਕਿੰਗ- ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜ ਸਾਧਕ ਅਫ਼ਸਰ ਅਸ਼ੋਕ ਕੁਮਾਰ ਨੂੰ ਵਿਜਿਲੈਂਸ ਨੇ ਕੀਤਾ ਗ੍ਰਿਰਫ਼ਤਾਰ
  • PublishedNovember 26, 2022

ਗੁਰਦਾਸਪੁਰ, 26 ਨਵੰਬਰ (ਮੰਨਣ ਸੈਣੀ) । ਨਗਰ ਕੌਂਸਲ ਦਫਤਰ ਗੁਰਦਾਸਪੁਰ ਦੇ ਕਾਰਜ ਸਾਧਕ ਅਫਸਰ ਅਸ਼ੋਕ ਕੁਮਾਰ ਨੂੰ ਵਿਜੀਲੈਂਸ ਨੇ ਗਿਰਫ਼ਤਾਰ ਕਰ ਲਿਆ ਹੈ। ਇਹ ਮਾਮਲਾ ਜਾਲੀ ਬਿਲ ਪਾਸ ਕਰਵਾਓਣ ਦਾ ਲੱਗ ਭੱਗ ਪਿੱਛਲੇ 5 ਮਿਹਿਨਿਆ ਤੋ ਚੱਲ ਰਹੀ ਸੀ ਜਾਂਚ। ਇਸ ਦੀ ਪੁਸ਼ਟੀ ਗੁਰਦਾਸਪੁਰ ਦੇ ਡੀਐਸਪੀ ਵਿਜਿਲੈਂਸ ਨਿਰਮਲ ਸਿੰਘ ਵੱਲੋਂ ਕੀਤੀ ਗਈ ਹੈ।

ਪੂਰੀ ਖਬਰ ਜਲਦੀ ਹੀ।

Written By
The Punjab Wire