ਗੁਰਦਾਸਪੁਰ, 30 ਨਵੰਬਰ (ਮੰਨਣ ਸੈਣੀ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਦਿਆਂ ਅੱਜ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਦਲ ਦੀ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ। ਜਿਸ ਦੇ ਤਹਿਤ ਗੁਰਦਾਸਪੁਰ ਦੇ ਜਿਲ੍ਹਾ ਪ੍ਰਧਾਨ ਸਰਦਾਰ ਗੁਰਬਚਨ ਸਿੰਘ ਬੱਬੇਹਾਲੀ ਅਤੇ ਲਖਬੀਰ ਸਿੰਘ ਲੋਧੀਨੰਗਲ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।
Recent Posts
- ਅਮਰੀਕਾ, ਜਰਮਨੀ ਤੋਂ ਬਾਅਦ ਹੁਣ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੀ ਗ੍ਰਿਫਤਾਰੀ ‘ਤੇ ਸੰਯੁਕਤ ਰਾਸ਼ਟਰ ਦੀ ਪ੍ਰਤੀਕਿਰਿਆ: ‘ਉਮੀਦ ਹੈ ਸਾਰਿਆਂ ਦੇ ਅਧਿਕਾਰ ਸੁਰੱਖਿਅਤ ਹੋਣਗੇ’
- ਵੋਟਰ ਹੈਲਪਲਾਈਨ ਐਪ ਰਾਹੀਂ ਲੋਕ ਆਪਣੀ ਵੋਟ ਸਬੰਧੀ ਵੇਰਵੇ ਘਰ ਬੈਠ ਕੇ ਪ੍ਰਾਪਤ ਕਰ ਸਕਦੇ ਹਨ – ਜ਼ਿਲ੍ਹਾ ਚੋਣ ਅਫ਼ਸਰ
- ਦੋ ਸੀਨੀਅਰ ਆਗੂ ਕਾਂਗਰਸ ‘ਚ ਸ਼ਾਮਲ: ਪਾਰਟੀ ਦਫ਼ਤਰ ‘ਚ ਹੋਈ ਮੀਟਿੰਗ, ਭਾਜਪਾ ਦੇ ਸਵਾਲ ‘ਤੇ ਤਿਵਾੜੀ ਨੇ ਕੱਸਿਆ ਤੰਜ ਉਹ ਸੁਨੀਲ ਜਾਖੜ ਨਹੀਂ ਹਨ
- ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
- 600 ਵਕੀਲਾਂ ਵੱਲੋਂ ਚੀਫ਼ ਜਸਟਿਸ ਨੂੰ ਲਿੱਖੀ ਗਈ ਚਿੱਠੀ ਤੇ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਪ੍ਰਤੀਕਿਰਿਆ