Close

Recent Posts

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸਾਲ ਭਰ ਚੱਲਣ ਵਾਲੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ, 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਤਿਆਰੀ ਦਾ ਆਗਾਜ਼

ਪੰਜਾਬ ਮੁੱਖ ਖ਼ਬਰ

ਪੰਜਾਬ ਦੇ ਸਕੂਲਾਂ ਦਾ ਬਦਲ ਗਿਆ ਸਮਾਂ

ਪੰਜਾਬ ਦੇ ਸਕੂਲਾਂ ਦਾ ਬਦਲ ਗਿਆ ਸਮਾਂ
  • PublishedJanuary 23, 2023

ਚੰਡੀਗੜ੍ਹ, 22 ਜਨਵਰੀ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। 23 ਜਨਵਰੀ 2023 ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ। ਇਸਦੇ ਨਾਲ ਹੀ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲਿਆ ਕਰਨਗੇ, ਜਦੋਂਕਿ ਛੁੱਟੀ 3.20 ਵਜੇ ਹੋਇਆ ਕਰੇਗੀ। 

ਦੱਸਣਯੋਗ ਹੈ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ ਧੁੰਦ ਦੇ ਕਾਰਨ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਕਰ ਦਿੱਤਾ ਗਿਆ ਸੀ।

Written By
The Punjab Wire