ਚੰਡੀਗੜ੍ਹ, 1 ਫਰਵਰੀ, 2023 (ਦੀ ਪੰਜਾਬ ਵਾਇਰ)। ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਪੰਜਾਬ ਨਿਯੁਕਤ ਕੀਤਾ ਹੈ।ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀ.ਈ.ਓ. ਹੋਣਗੇ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਆਫ਼ ਇੰਡਿਆ ਵੱਲ਼ੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।
Recent Posts
- ਖੁਸ਼ਹਾਲ ਪੰਜਾਬ’ ਮੋਗਾ ਰੈਲੀ ਵਿੱਚ 2 ਲੱਖ ਲੋਕਾਂ ਦਾ ਰਿਕਾਰਡ ਇਕੱਠ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਜਾਇਆ ਚੋਣ ਬਿਗਲ
- ਮੋਗਾ ਵਿੱਚ ਸਟੇਜ ਤੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਲਾਭਪਾਤਰੀਆਂ ਨੇ ਸਾਂਝੀ ਕੀਤੀ ਆਪਣੀ ਹੱਡਬੀਤੀ, ਵਿੱਤੀ ਸਹਾਇਤਾ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ
- ਪੰਜਾਬ ਦੀਆਂ ਔਰਤਾਂ ਘਰ ਦੇ ਮਰਦਾਂ ਨੂੰ ‘ਆਪ’ ਨੂੰ ਵੋਟ ਪਾਉਣ ਲਈ ਤਿਆਰ ਕਰਨ- ਕੇਜਰੀਵਾਲ
- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 310ਵਾਂ ਦਿਨ: ਪੰਜਾਬ ਪੁਲਿਸ ਵੱਲੋਂ 505 ਥਾਈਂ ਛਾਪੇਮਾਰੀ; 158 ਕਾਬੂ
- ਪੌਲੀਟੈਕਨਿਕ ਕਾਲਜਾਂ ਦੇ ਵਿਦਿਆਰਥੀ ਫੰਡ ਖੋਹਣਾ ‘ਆਪ’ ਸਰਕਾਰ ਦੀ ਨਾਕਾਮੀ : ਕੇਵਲ ਸਿੰਘ ਢਿੱਲੋਂ