ਪੰਜਾਬ ਨੂੰ ਮਿਲਿਆ ਨਵਾਂ ਮੁੱਖ ਚੋਣ ਅਧਿਕਾਰੀ (CEO), ECI ਨੇ ਜਾਰੀ ਕੀਤੇ ਹੁਕਮ

ਚੰਡੀਗੜ੍ਹ, 1 ਫਰਵਰੀ, 2023 (ਦੀ ਪੰਜਾਬ ਵਾਇਰ)। ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਅਧਿਕਾਰੀ ਸਿਬਿਨ ਸੀ ਨੂੰ ਨਵਾਂ ਮੁੱਖ ਚੋਣ ਅਧਿਕਾਰੀ (ਸੀਈਓ) ਪੰਜਾਬ ਨਿਯੁਕਤ ਕੀਤਾ ਹੈ।ਉਹ ਤੁਰੰਤ ਪ੍ਰਭਾਵ ਨਾਲ ਐਸ ਕਰੁਣਾ ਰਾਜੂ ਦੀ ਥਾਂ ਪੰਜਾਬ ਦੇ ਸੀ.ਈ.ਓ. ਹੋਣਗੇ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਆਫ਼ ਇੰਡਿਆ ਵੱਲ਼ੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ।

Exit mobile version