ਪੰਜਾਬ ਮੁੱਖ ਖ਼ਬਰ

ਅਮੁਲ ਨੇ ਦੁੱਧ ਦੇ ਰੇਟਾਂ ਵਿਚ ਕੀਤਾ ਵਾਧਾ

ਅਮੁਲ ਨੇ ਦੁੱਧ ਦੇ ਰੇਟਾਂ ਵਿਚ ਕੀਤਾ ਵਾਧਾ
  • PublishedFebruary 3, 2023

ਚੰਡੀਗੜ੍ਹ, 3 ਫਰਵਰੀ, 2023 (ਦੀ ਪੰਜਾਬ ਵਾਇਰ)। ਅਮੁਲ ਦੁੱਧ ਵੇਚਣ ਵਾਲੀ ਕੰਪਨੀ ਗੁਜਰਾਤ ਡੇਅਰੀ ਕੋਆਪਰੇਟਿਵ ਨੇ ਦੁੱਧ ਦੇ ਰੇਟਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰ ਦਿੱਤਾ ਹੈ। ਅਮੁਲ ਗੋਲਡ ਹੁਣ 66 ਰੁਪਏ ਲੀਟਰ ਮਿਲੇਗਾ, ਅਮੁਲ ਤਾਜ਼ਾ 54 ਰੁਪਏ ਲੀਟਰ, ਅਮੁਲ ਗਾਂ ਦਾ ਦੁੱਧ 56 ਰੁਪਏ ਅਤੇ ਅਮੁਲ ਏ 2 ਮੱਝ ਦਾ ਦੁੱਧ 70 ਰੁਪਏ ਪ੍ਰਤੀ ਲੀਟਰ ਮਿਲੇਗਾ। ਇਸ ਤੋਂ ਪਹਿਲਾਂ ਅਮੁਲ ਨੇ ਅਕਤੂਬਰ ਵਿਚ ਰੇਟਾਂ ਵਿਚ ਵਾਧਾ ਕੀਤਾ ਸੀ। 

Written By
The Punjab Wire