ਨਵੀਂ ਦਿੱਲੀ 15 ਫਰਵਰੀ 2023 (ਦੀ ਪੰਜਾਬ ਵਾਇਰ)। ਅਕਾਲੀ ਦਲ ਦੇ ਸੀਨੀਅਰ ਲੀਡਰ ਅਤੇ ਸਾਬਕਾ ਵਿਧਾਇਕ ਬੋਨੀ ਅਜਨਾਲਾ ਸਮੇਤ ਦੋ ਵਿਧਾਇਕ ਅੱਜ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਬੋਨੀ ਅਤੇ ਸਾਬਕਾ ਵਿਧਾਇਕ ਮਨਮੋਹਨ ਸਿੰਘ ਅਤੇ ਡਾ.ਸ.ਸਰਬਜੀਤ ਸਿੰਘ ਨੂੰ ਭਾਜਪਾ ਵਿਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਅਤੇ ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਸ਼ਾਮਲ ਕਰਾਇਆ ਗਿਆ ਹੈ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ