ਚੰਡੀਗੜ੍ਹ, 18 ਫਰਵਰੀ (ਦੀ ਪੰਜਾਬ ਵਾਇਰ)। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਇਸਤਰੀ ਉਮੀਦਵਾਰ 9 ਮਾਰਚ 2023 ਤੱਕ ਆਫਲਾਈਨ ਅਰਜ਼ੀਆਂ ਭੇਜ ਸਕਦੇ ਹਨ।
Recent Posts
- ਜਲੰਧਰ ਡਵੀਜ਼ਨ ਦੇ ਕਮਿਸ਼ਨਰ ਪ੍ਰਦੀਪ ਸੱਭਰਵਾਲ ਅੱਜ ਗੁਰਦਾਸਪੁਰ ਪਹੁੰਚੇ
- ਸ਼ਾਨਦਾਰ ਜਿੱਤਾਂ ਬਾਅਦ ਹੁਣ ਹੋਰ ਮਜਬੂਤ ਹੋਵੇਗੀ ਆਮ ਆਦਮੀ ਪਾਰਟੀ ਦੀ ਪਕੜ-ਐਡਵੋਕੇਟ ਜਗਰੂਪ ਸਿੰਘ ਸੇਖਵਾਂ
- ਪੰਜਾਬ ਜ਼ਿਮਨੀ ਚੋਣ: ਆਮ ਆਦਮੀ ਪਾਰਟੀ ਦੀ ਹੋਈ ਵੱਡੀ ਜਿੱਤ, 4 ਵਿੱਚੋਂ 3 ਸੀਟਾਂ ‘ਤੇ ਕੀਤਾ ਕਬਜ਼ਾ
- ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਜੀ.ਐਮ.ਆਈ. ਗੌਲਫ ਚੈਂਪੀਅਨਸ਼ਿਪ ਦਾ ਲੋਗੋ ਜਾਰੀ; ਇੱਕ ਰੋਜ਼ਾ ਚੈਂਪੀਅਨਸ਼ਿਪ ਕੱਲ੍ਹ ਪੰਚਕੂਲਾ ਵਿਖੇ ਹੋਵੇਗੀ
- ਕਾਂਗਰਸ ਦੀ ਹੋਈ ਕਰਾਰੀ ਹਾਰ ਨੇ ਬਾਹੂਬਲੀਆਂ ਅਤੇ ਹੰਕਾਰੀਆਂ ਦਾ ਮਾਣ ਤੋੜਿਆ-ਰਮਨ ਬਹਿਲ