ਗੁਰਦਾਸਪੁਰ

8 ਮਾਰਚ ਨੂੰ ਹੋਲੀ ਦੀ ਛੁੱਟੀ ਕਾਰਨ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ

8 ਮਾਰਚ ਨੂੰ ਹੋਲੀ ਦੀ ਛੁੱਟੀ ਕਾਰਨ ਬੰਦ ਰਹਿਣਗੇ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰ
  • PublishedMarch 4, 2023

ਗੁਰਦਾਸਪੁਰ, 4 ਮਾਰਚ ( ਮੰਨਣ ਸੈਣੀ) । ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 8 ਮਾਰਚ ਨੂੰ ਹੋਲੀ ਦੇ ਸਬੰਧ ਵਿਚ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਵਿਚ ਛੁੱਟੀ ਰਹੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 8 ਮਾਰਚ ਨੂੰ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ, ਇਸ ਲਈ ਇਸ ਦਿਨ ਸੇਵਾ ਕੇਂਦਰਾਂ ਵਿਚ ਕੰਮ ਕਰਵਾਉਣ ਲਈ ਨਾ ਆਇਆ ਜਾਵੇ।

Written By
The Punjab Wire