ਚੰਡੀਗੜ੍ਹ, 6 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਪੱਤਰ ਜਾਰੀ ਕੀਤਾ ਹੈ ਕਿ ਜਿਸ ਵਿੱਚ ਸਰਕਾਰੀ ਅਧਿਕਾਰੀਆਂ ਵੱਲੋਂ ਬਿਨ੍ਹਾਂ ਪ੍ਰਵਾਨਗੀ ਦੇ ਹੈਡਕੁਆਰਟਰ ਛੱਡਣ ਸਬੰਧੀ ਹਿਦਾਇਤਾ ਜਾਰੀ ਕੀਤੀਆ ਗਇਆ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਵਿਭਾਗ ਦੇ ਧਿਆਨ ਵਿੱਚ ਆਇਆ ਹੈ ਕਿ ਕਈ ਅਧਿਕਾਰੀ ਆਪਣੇ ਸਟੇਸ਼ਨ ਤੇ ਰਹਿਣ ਦੀ ਬਜਾਏ ਸ਼ਾਮ ਪੰਜ ਵਜੇ ਤੋਂ ਬਾਅਦ ਆਪਣਾ ਸਟੇਸ਼ਨ ਛੱਡ ਦਿੰਦੇ ਹਨ, ਜਿਸ ਨਾਲ ਜਨਤੱਕ ਕੰਮਕਾਜ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਇਸ ਸਬੰਧੀ ਵਿਭਾਗ ਵੱਲੋੇਂ ਪੱਤਰ ਜਾਰੀ ਕਰ ਗੰਭੀਰ ਨੋਟਿਸ ਲਿਆ ਗਿਆ ਹੈ ਕਿ ਬਿਨਾਂ ਪ੍ਰਵਾਨਗੀ ਕੋਈ ਵੀ ਆਪਣਾ ਹੈਡ ਕੁਆਰਟਰ ਨਾ ਛੱਡੇ।
Recent Posts
- 30,000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ.ਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- 24,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਅਧਿਕਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
- ਡਾ. ਬਲਜੀਤ ਕੌਰ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਤੇਜ਼ ਕਰਨ ਦੇ ਹੁਕਮ
- ਬੈਂਕ ਨਾਲ 34,92,299 ਰੁਪਏ ਦੀ ਹੇਰਾਫੇਰੀ ਕਰਨ ਦੇ ਦੋਸ਼ ਹੇਠ ਭਗੌੜਾ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਪੰਜਾਬ ਓਲੰਪਿਕ ਐਸੋਸੀਏਸ਼ਨ ਵੱਲੋਂ ਓਲੰਪੀਅਨ ਮਹਿੰਦਰ ਸਿੰਘ ਗਿੱਲ ਦਾ ‘ਹਾਲ ਆਫ਼ ਫੇਮ’ ਨਾਲ ਸਨਮਾਨ