ਪੰਜਾਬ ਮੁੱਖ ਖ਼ਬਰ April 16, 2025 ਪ੍ਰਤਾਪ ਬਾਜਵਾ ਨੂੰ ਰਾਹਤ: ਬੰਬ ਬਿਆਨ ‘ਤੇ ਹਾਈਕੋਰਟ ਨੇ ਗ੍ਰਿਫਤਾਰੀ ‘ਤੇ ਲਗਾਈ ਅਸਥਾਈ ਰੋਕ, ਬਾਜਵਾ ਨਹੀਂ ਦੇਣਗੇ ਮੀਡੀਆ ਚ ਬਿਆਨ
ਪੰਜਾਬ April 15, 2025 ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਪੰਜ-ਪੱਖੀ ਕਾਰਜ ਯੋਜਨਾ ਦੀ ਸ਼ੁਰੂਆਤ; ਡਾ. ਬਲਬੀਰ ਸਿੰਘ ਨੇ ਐਨਜੀਓਜ਼ ਨਾਲ ਵਿਸ਼ੇਸ਼ ਮੀਟਿੰਗ ਦੀ ਕੀਤੀ ਪ੍ਰਧਾਨਗੀ
ਪੰਜਾਬ April 15, 2025 ਪੰਜਾਬ ਸਰਕਾਰ ਨੇ ਅਤਿ ਆਧੁਨਿਕ ਹੈਂਡਹੈਲਡ ਐਕਸ-ਰੇ ਤਕਨਾਲੋਜੀ ਨਾਲ ਟੀਬੀ ਵਿਰੁੱਧ ਲੜਾਈ ਵਿੱਚ ਲਿਆਂਦੀ ਤੇਜ਼ੀ
ਪੰਜਾਬ ਆਈ.ਏ.ਐਸ ਮਾਲਵਿੰਦਰ ਸਿੰਘ ਜੱਗੀ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਸਕੱਤਰ ਵੱਜੋਂ ਸੰਭਾਲਿਆ ਅਹੁਦਾ ByThe Punjab Wire PublishedMarch 14, 2023 ਚੰਡੀਗੜ੍ਹ, 14 ਮਾਰਚ 2023 (ਦੀ ਪੰਜਾਬ ਵਾਇਰ)। ਸ੍ਰੀ ਮਾਲਵਿੰਦਰ ਸਿੰਘ ਜੱਗੀ, ਆਈ.ਏ.ਐਸ. ਨੇ ਮੰਗਲਵਾਰ ਨੂੰ ਸਵੇਰੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਆਈ.ਏ.ਐਸ. ਦੀ ਥਾਂ ’ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ। Facebook Twitter WhatsApp Messenger Email Print