ਚੰਡੀਗੜ੍ਹ, 15 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਸਰਕਾਰ ਦੇ ਕਈ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਚਿੱਠੀ ਰਾਜਪਾਲ ਨੂੰ ਮੰਜੂਰੀ ਲਈ ਭੇਜੀ ਹੈ।
Recent Posts
- ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ
- ‘ਆਪ’ ਵਫ਼ਦ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਚੰਡੀਗੜ੍ਹ ‘ਤੇ ਪੰਜਾਬ ਦੇ ਹੱਕਾਂ ਦੀ ਰਾਖੀ ਦੀ ਕੀਤੀ ਮੰਗ
- ਭਾਸ਼ਾ ਵਿਭਾਗ, ਗੁਰਦਾਸਪੁਰ ਵੱਲੋਂ ਪੰਜਾਬੀ ਗਾਇਕੀ ਤੇ ਪੰਜਾਬੀ ਭਾਸ਼ਾ ਦਾ ਪੰਜਾਬੀ ਮਾਹ-2024 ਸਬੰਧੀ ਕਰਵਾਇਆ ਗਿਆ ਸਮਾਰੋਹ ਯਾਦਗਾਰੀ ਰਿਹਾ
- ਮੁੱਖ ਮੰਤਰੀ ਵੱਲੋਂ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ
- ਹਰਿਆਣਾ ਨੂੰ ਯੂ.ਟੀ. ਵਿਚ ਕੋਈ ਥਾਂ ਅਲਾਟ ਕਰਨਾ ਗੈਰ ਸੰਵਿਧਾਨਕ ਕਿਉਂਕਿ ਇਹ ਧਾਰਾ 3 ਦੀ ਉਲੰਘਣਾ: ਅਕਾਲੀ ਦਲ