Close

Recent Posts

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਸਾਹਮਣੇ ਪੇਸ਼ ਹੋਏ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵਿਜੀਲੈਂਸ ਸਾਹਮਣੇ ਪੇਸ਼ ਹੋਏ
  • PublishedMarch 17, 2023

ਚੰਡੀਗੜ੍ਹ, 17 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬ੍ਰਹਮ ਮਹਿੰਦਰਾ ਸ਼ਨੀਵਾਰ ਨੂੰ ਵਿਜੀਲੈਂਸ ਬਿਊਰੋ ਸਾਹਮਣੇ ਪੇਸ਼ ਹੋਏ। ਵਿਜੀਲੈਂਸ ਉਸ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਉਸ ਨੂੰ ਤਿੰਨ ਵਾਰ ਨੋਟਿਸ ਭੇਜੇ ਸਨ ਪਰ ਉਹ ਪੇਸ਼ ਨਹੀਂ ਹੋਏ। ਉਸ ਦੀ ਤਰਫੋਂ ਦਲੀਲ ਦਿੱਤੀ ਗਈ ਸੀ ਕਿ ਉਹ ਠੀਕ ਨਹੀਂ ਹੈ।

ਇਸ ਤੋਂ ਬਾਅਦ ਬ੍ਰਹਮ ਮਹਿੰਦਰਾ ਨੇ ਚੀਫ ਵਿਜੀਲੈਂਸ ਕਮਿਸ਼ਨ ਕੋਲ ਪਟੀਸ਼ਨ ਦਾਇਰ ਕਰਕੇ ਵਿਜੀਲੈਂਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਸੀ। ਸੀਵੀਓ ਨੇ ਉਸ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕਿਹਾ ਸੀ ਕਿ ਉਹ ਵਿਜੀਲੈਂਸ ਦੀ ਜਾਂਚ ਵਿੱਚ ਦਖ਼ਲ ਨਹੀਂ ਦੇ ਸਕਦਾ। ਹਾਲਾਂਕਿ ਵਿਜੀਲੈਂਸ ਅਧਿਕਾਰੀਆਂ ਨੂੰ ਉਨ੍ਹਾਂ ਵੱਲੋਂ ਉਠਾਏ ਸਵਾਲਾਂ ‘ਤੇ ਵਿਚਾਰ ਕਰਨ ਦੇ ਹੁਕਮ ਦਿੱਤੇ ਗਏ ਸਨ।

Written By
The Punjab Wire