ਚੰਡੀਗੜ੍ਹ, 20 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਵਿਭਾਗ ਦੇ ਸਕੱਤਰ ਸ੍ਰੀ ਮਲਵਿੰਦਰ ਸਿੰਘ ਜੱਗੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਕੈਬਨਿਟ ਮੰਤਰੀ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
Recent Posts
- ਈਡੀ ਨੇ ਰਾਣਾ ਸ਼ੂਗਰਜ਼ ਲਿਮਟਿਡ ਦੀ 22.02 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਤੇ ਰਾਣਾ ਇੰਦਰ ਪ੍ਰਤਾਪ ਸਿੰਘ ‘ਤੇ ਐਕਸ਼ਨ
- ਯੁੱਧ ਨਸ਼ਿਆਂ ਵਿਰੁੱਧ: ਹੈਰੋਇਨ ਸਮੇਤ ਗ੍ਰਿਫ਼ਤਾਰੀ ਤੋਂ ਇਕ ਦਿਨ ਬਾਅਦ ਹੀ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਨੌਕਰੀ ਤੋਂ ਕੀਤਾ ਬਰਖ਼ਾਸਤ
- 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ-ਇੰਸਪੈਕਟਰ ਅਤੇ ਉਸਦੇ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
- ਆਪ ਪੰਜਾਬ ਨੂੰ ਬਣਾਏਗੀ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ-ਹਰਪਾਲ ਸਿੰਘ ਚੀਮਾ
- ‘ਆਪ’ ਆਗੂਆਂ ਨੇ ਖਾਲਿਸਤਾਨੀ ਸਮਰਥਕ ਪੰਨੂ ਨੂੰ ਦਿੱਤਾ ਮੂੰਹ-ਤੋੜ ਜਵਾਬ