Close

Recent Posts

ਪੰਜਾਬ

ਜਲੰਧਰ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਆਪ ‘ਚ ਸ਼ਾਮਲ 

ਜਲੰਧਰ ਚੋਣ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਆਪ ‘ਚ ਸ਼ਾਮਲ 
  • PublishedMarch 26, 2023

ਜਲੰਧਰ, 26 ਮਾਰਚ 2023 (ਦੀ ਪੰਜਾਬ ਵਾਇਰ)। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਅੱਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਜਗਬੀਰ ਬਰਾੜ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਅਤੇ ਜੀ ਆਇਆ ਆਖਿਆ। 

Written By
The Punjab Wire