x
ਦੀ ਪੰਜਾਬ ਵਾਇਰ
Close

Recent Posts

ਪੰਜਾਬ

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ

ਪੰਜਾਬ ਵਿੱਚ ਸਕੂਲਾਂ ਦਾ ਸਮਾਂ ਬਦਲਿਆ
  • PublishedMarch 31, 2023

ਚੰਡੀਗੜ੍ਹ, 31 ਮਾਰਚ 2023 (ਦੀ ਪੰਜਾਬ ਵਾਇਰ)। ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਰਾਜ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 8.00 ਵਜੇ ਖੁੱਲਣਗੇ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ। ਇਸੇ ਤਰ੍ਹਾਂ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸਵੇਰੇ 8.00 ਵਜੇ ਸਵੇਰ ਦੀ ਸਭਾ ਹੋਵੇਗੀ ਅਤੇ ਦੁਪਹਿਰ 2.00 ਵਜੇ ਛੁੱਟੀ ਹੋਵੇਗੀ।

Written By
Manan Saini