ਗੁਰਦਾਸਪੁਰ, 8 ਅਪ੍ਰੈਲ 2023 (ਮੰਨਣ ਸੈਣੀ)। ਡਾਕਟਰ ਵਿਜੇ ਕੁਮਾਰ ਦੀ ਬਤੋਰ ਸਿਵਲ ਸਰਜਨ ਗੁਰਦਾਸਪੁਰ ਮੁੱੜ ਵਾਪਸੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਬਕਾਇਦਾ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸਣਯੋਗ ਹੈ ਕਿ ਡਾਕਟਰ ਵਿਜੇ ਇਸ ਤੋਂ ਪਹਿਲ੍ਹਾ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਤੈਨਾਤ ਸਨ। ਪੰਜਾਬ ਸਰਕਾਰ ਵੱਲੋਂ ਹੇਰ ਵੀ ਜਿਲ੍ਹਿਆਂ ਦੀ ਸਿਵਲ ਸਰਜਨ ਬਦਲੇ ਗਏ ਹਨ। ਜਿਨ੍ਹਾਂ ਦੀ ਸੂਚੀ ਇਸ ਪ੍ਰਕਾਰ ਹੈ
