ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਨ ਸਬੰਧੀ ਹੁਕਮ ਜਾਰੀ

ਚੰਡੀਗੜ੍ਹ, 29 ਅਪ੍ਰੈਲ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ ਪੱਤਰ ਜਾਰੀ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ 02 ਮਈ ਤੋਂ ਲੈ ਕੇ 15 ਜੁਲਾਈ ਤਕ ਤਕ ਸਾਰੇ ਸਰਕਾਰੀ ਦਫ਼ਤਰਾਂ ਦੇ ਖੁਲ੍ਹਣ ਦਾ ਸਮਾਂ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤਕ ਹੋਵੇਗਾ। ਇਹ ਹੁਕਮ ਉਨ੍ਹਾਂ ‘ਤੇ ਵੀ ਲਾਗੂ ਹਨ ਜਿਹੜੇ ਦਫ਼ਤਰ ਚੰਡੀਗੜ੍ਹ ਸਥਿਤ ਹਨ

Exit mobile version