ਚੰਡੀਗੜ੍ਹ, 2 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਡਾ ਨੇ ਟਵੀਟ ਕਰ ਬਿਆਨ ਜਾਰੀ ਕੀਤਾ ਹੈ। ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ED ਵੱਲੋਂ ਉਨ੍ਹਾਂ ਨੂੰ ਦੋਸ਼ੀ ਵਜੋਂ ਨਾਮਜ਼ਦ ਕਰਨ ਦੀਆਂ ਖ਼ਬਰਾਂ ਝੂਠੀਆਂ ਅਤੇ ਬੇਬੁਨਿਆਦ । ਉਹ ਮੀਡੀਆ ਨੂੰ ਬੇਨਤੀ ਕਰਦੇ ਹਨ ਕਿ ਉਹ ਗਲਤ ਰਿਪੋਰਟਾਂ ਤੋਂ ਪਰਹੇਜ਼ ਕਰਨ ਅਤੇ ਇੱਕ ਸਪੱਸ਼ਟੀਕਰਨ ਜਾਰੀ ਕਰਨ। ਸਪੱਸ਼ਟੀਕਰਨ ਜਾਰੀ ਨਾ ਕਰਨ ਦੀ ਸੂਰਤ ਵਿੱਚ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਵੇਗਾ।
Recent Posts
- ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ
- 26 ਨਵੰਬਰ ਭਾਰਤੀ ਰਾਜਨੀਤੀ ਵਿੱਚ ਇਤਿਹਾਸਕ ਦਿਨ, ਆਮ ਲੋਕਾਂ ਦੀ ਆਵਾਜ਼ ਬਣਨ ਲਈ ਇਸ ਦਿਨ ਹੋਇਆ ਸੀ ‘ਆਪ’ ਦਾ ਜਨਮ: ਕੁਲਤਾਰ ਸਿੰਘ ਸੰਧਵਾਂ
- ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ – ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ
- “ਬਾਲ ਪੰਘੂੜਾ ਅਣਚਾਹੇ ਬੱਚਿਆਂ ਦੀਆਂ ਜਾਨਾਂ ਬਚਾਉਣ ਲਈ ਨੇਕ ਤੇ ਮਾਨਵਤਾ ਭਰਿਆ ਉਪਰਾਲਾ”: ਸਾਬਕਾ ਏ.ਡੀ.ਸੀ. ਤਜਿੰਦਰ ਪਾਲ ਸਿੰਘ
- ਦਾਦੀ ਚਰਨ ਕੌਰ ਨੂੰ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਦਿੱਤੀ ਮੁੱਖ ਅਗਨੀ, ਅੰਤਿਮ ਵਿਦਾਈ ਮੌਕੇ ਉਮੜਿਆ ਜਨ ਸੈਲਾਬ