ਪੰਜਾਬ ਮੁੱਖ ਖ਼ਬਰ

ਅੰਮ੍ਰਿਤਸਰ: ਦਰਬਾਰ ਸਾਹਿਬ ਨੇੜੇ ਧਮਾਕਿਆਂ ਦੇ ਮਾਮਲੇ ‘ਚ 5 ਗ੍ਰਿਫਤਾਰ

ਅੰਮ੍ਰਿਤਸਰ: ਦਰਬਾਰ ਸਾਹਿਬ ਨੇੜੇ ਧਮਾਕਿਆਂ ਦੇ ਮਾਮਲੇ ‘ਚ 5 ਗ੍ਰਿਫਤਾਰ
  • PublishedMay 11, 2023

ਅੰਮ੍ਰਿਤਸਰ, 11 ਮਈ, 2023( ਦੀ ਪੰਜਾਬ ਵਾਇਰ)। ਅੰਮ੍ਰਿਤਸਰ ਵਿਚ ਲੰਘੀ ਰਾਤ ਤੀਜਾ ਧਮਾਕਾ ਹੋਣ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਨੂੰ ਸੁਲਝਾਉਂਦਿਆਂ ਪੰਜ ਦੋਸ਼ੀਆ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਡੀ ਜੀ ਪੀ ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੱਤੀ ਹੈ। ਇਸ ਸਬੰਧੀ ਜਲਦੀ ਪ੍ਰੈਸ ਕਾੰਨਫਰੈਂਸ ਕੀਤੀ ਜਾਵੇਗੀ।

Written By
The Punjab Wire