ਜਲੰਧਰ, 13 ਮਈ, 2023 (ਦੀ ਪੰਜਾਬ ਵਾਇਰ)। ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ ਅਤੇ ਲੀਡ ਲਗਾਤਾਰ ਵੱਧ ਵੀ ਰਹੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ 40 ਹਜ਼ਾਰ ਤੋਂ ਟੱਪ ਗਈ ਹੈ। ਇਸ ਵੇਲੇ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ, ਭਾਜਪਾ ਤੀਜੇ ਅਤੇ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਚੌਥੇ ਨੰਬਰ ’ਤੇ ਪਹੁੰਚ ਗਏ ਹਨ।
Recent Posts
- ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ
- ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ
- ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531ਥਾਵਾਂ ‘ਤੇ ਛਾਪੇਮਾਰੀ; 167ਗ੍ਰਿਫ਼ਤਾਰ
- ਆਪ ਦੇ ‘ਸ਼ਾਨਦਾਰ 4ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ
- ਭਾਜਪਾ ਦੇ ਜ਼ੁਲਮ ਵਿਰੁੱਧ ‘ਆਪ’ ਨਾਲ ਪੂਰਾ ਗੁਜਰਾਤ, ਹੋਣ ਜਾ ਰਿਹਾ ਹੈ ਬਦਲਾਅ – ਕੇਜਰੀਵਾਲ