ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਹੀ ਗਈ। ਇਸ ਸਬੰਧੀ ਟਵੀਟ ਕਰਦੇ ਹੋਏ ਮਾਨ ਨੇ ਕਿਹਾ ਕਿ ਇਸ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਉਹ ਆਪ LIVE ਹੋਕੇ ਲੋਕਾਂ ਨਾਲ ਸਾਂਝੇ ਕਰਣਗੇਂ।
Recent Posts
- ਚੌਥੀ ਮੈਗਾ ਮਾਪੇ-ਅਧਿਆਪਕ ਮਿਲਣੀ: ਪੰਜਾਬ ਦੀ ਸਭ ਤੋਂ ਵੱਡੀ ਸਿੱਖਿਆ ਮੁਹਿੰਮ ਵਿੱਚ 23 ਲੱਖ ਤੋਂ ਵੱਧ ਮਾਪਿਆਂ ਨੇ ਹਿੱਸਾ ਲਿਆ
- ਪੰਜਾਬ ਸਰਕਾਰ ਬਿਹਤਰ ਸੜਕੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.
- ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਵੱਲੋਂ ਪੰਜਾਬ ਆਬਾਦੀ ਦੇਹ (ਰਿਕਾਰਡ ਆਫ਼ ਰਾਈਟਸ) ਐਕਟ, 2021 ਵਿੱਚ ਸੋਧ ਨੂੰ ਪ੍ਰਵਾਨਗੀ
- ਗੁਰਦਾਸਪੁਰ ਪੁਲਿਸ ਵਲੋਂ ਇੱਕ ਹੋਰ ਨਸ਼ਾ ਤਸਕਰ ਦੀ ਨਜਾਇਜ਼ ਉਸਾਰੀ ਤੇ ਚਲਿਆ ਪੀਲਾ ਪੰਜਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਉਣ ਵਾਲੇ ਸਾਲਾਂ ਵਿੱਚ ਪੰਜਾਬ ਦੇ ਹਵਾਬਾਜ਼ੀ ਉਦਯੋਗ ਦਾ ਕੇਂਦਰ ਬਣਨ ਦੀ ਪੇਸ਼ੀਨਗੋਈ; ਪਟਿਆਲਾ ਫਲਾਇੰਗ ਕਲੱਬ ਵਿੱਚ ਏਅਰਕ੍ਰਾਫਟ ਇੰਜਨੀਅਰਾਂ ਨਾਲ ਕੀਤੀ ਗੱਲਬਾਤ