ਝੋਨੇ ਦੀ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੀ ਮਾਨ ਸਰਕਾਰ

ਚੰਡੀਗੜ੍ਹ, 15 ਮਈ 2023 (ਦੀ ਪੰਜਾਬ ਵਾਇਰ)। ਕਿਸਾਨੀ ਨੂੰ ਲਾਹੇਵੰਦ ਧੰਦਾ ਬਣਾਉਣਾ ਤੇ ਧਰਤੀ ਹੇਠਲੇ ਪਾਣੀ ਦੀ ਰਾਖੀ ਕਰਨਾ ਸਾਡਾ ਮੁੱਖ ਮਕਸਦ ਹੈ ਤੇ ਇਸੇ ਨੂੰ ਧਿਆਨ ‘ਚ ਰੱਖਦਿਆਂ ਅਸੀਂ ਝੋਨੇ ਦੇ ਸੀਜ਼ਨ ਨਾਲ ਸਬੰਧਤ ਇੱਕ ਵੱਡਾ ਫੈਸਲਾ ਲੈਣ ਜਾ ਰਹੇ ਹਾਂ। ਇਹ ਗੱਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਹੀ ਗਈ। ਇਸ ਸਬੰਧੀ ਟਵੀਟ ਕਰਦੇ ਹੋਏ ਮਾਨ ਨੇ ਕਿਹਾ ਕਿ ਇਸ ਇਸ ਫੈਸਲੇ ਬਾਰੇ ਵੇਰਵੇ ਦੁਪਹਿਰ ਨੂੰ ਉਹ ਆਪ LIVE ਹੋਕੇ ਲੋਕਾਂ ਨਾਲ ਸਾਂਝੇ ਕਰਣਗੇਂ।

Exit mobile version