ਦਿੱਲੀ, 19 ਮਈ 2023 (ਦੀ ਪੰਜਾਬ ਵਾਇਰ)। RBI ਨੇ 2000 ਰੁਪਏ ਦੇ ਨੋਟ ਨੂੰ ਸਰਕੂਲੇਸ਼ਨ ਤੋਂ ਵਾਪਸ ਲੈਣ ਦਾ ਐਲਾਨ ਕੀਤਾ ਹੈ। ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਨੂੰ 2,000 ਰੁਪਏ ਦੇ ਨੋਟਾਂ ਨੂੰ ਤੁਰੰਤ ਪ੍ਰਭਾਵ ਨਾਲ ਜਾਰੀ ਕਰਨ ਤੋਂ ਰੋਕਣ ਦੀ ਸਲਾਹ ਦਿੱਤੀ ਹੈ। ਹਾਲਾਂਕਿ, 2000 ਰੁਪਏ ਦੇ ਬੈਂਕ ਨੋਟ ਕਾਨੂੰਨੀ ਟੈਂਡਰ ਬਣੇ ਰਹਿਣਗੇ। ਜਾਣਕਾਰੀ ਮੁਤਾਬਕ RBI ਨੇ ਇਹ ਫੈਸਲਾ ਕਲੀਨ ਨੋਟ ਪਾਲਿਸੀ ਦੇ ਤਹਿਤ ਲਿਆ ਹੈ। ਆਰਬੀਆਈ ਨੇ ਕਿਹਾ ਹੈ ਕਿ ਇਹ ਨੋਟ 30 ਸਤੰਬਰ ਤੱਕ ਕਾਨੂੰਨੀ ਤੌਰ ‘ਤੇ ਵੈਧ ਰਹਿਣਗੇ। ਇੱਕ ਵਾਰ ਵਿੱਚ ਸਿਰਫ਼ 20,000 ਰੁਪਏ ਦੇ ਨੋਟ ਬਦਲੇ ਜਾਣਗੇ।
Recent Posts
- ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ
- ਆਯੁਰਵੈਦ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦਾ ਸੰਦੇਸ਼ ਦਿੰਦਿਆਂ ਪੰਚਾਇਤ ਭਵਨ ਗੁਰਦਾਸਪੁਰ ਵਿਖੇ 11ਵਾਂ ਆਯੁਰਵੈਦ ਦਿਵਸ ਮਨਾਇਆ
- ਲੋਕਤੰਤਰ ਦੇ ਹੱਤਿਆਰੇ ਗਿਆਨੇਸ਼ ਕੁਮਾਰ ਅਸਤੀਫ਼ਾ ਦਿਓ – ਮਨੀਸ਼ ਸਿਸੋਦੀਆ
- ਮਾਨਸਾ ਘਟਨਾ ‘ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਵਲੋਂ ਦੁੱਖ ਦਾ ਪ੍ਰਗਟਾਵਾ