Close

Recent Posts

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਮੁੱਖ ਖ਼ਬਰ ਰਾਜਨੀਤੀ

ਸੁਖਬੀਰ ਬਾਦਲ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਸ.ਪ੍ਰਕਾਸ ਸਿੰਘ ਬਾਦਲ ਦੇ ਦਿਹਾਂਤ ਤੇ ਦਿਲੀ ਹਮਦਰਦੀ ਕੀਤੀ ਸਾਂਝੀ

ਸੁਖਬੀਰ ਬਾਦਲ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਸ.ਪ੍ਰਕਾਸ ਸਿੰਘ ਬਾਦਲ ਦੇ ਦਿਹਾਂਤ ਤੇ ਦਿਲੀ ਹਮਦਰਦੀ ਕੀਤੀ ਸਾਂਝੀ
  • PublishedMay 22, 2023

ਚੰਡੀਗੜ੍ਹ, 22 ਮਈ 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਸਾਬਕਾ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋਂ ਹੁਣ ਭਾਜਪਾ ਵਿੱਚ ਸ਼ਾਮਿਲ ਹੋ ਚੁੱਕੇ ਹੈ ਨੇ ਅੱਜ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।

ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਸ. ਪ੍ਰਕਾਸ਼ ਸਿੰਘ ਬਾਦਲ ਜੀ ਦੇ ਦਿਹਾਂਤ ‘ਤੋਂ ਬਾਅਦ ਸ. ਸੁਖਬੀਰ ਸਿੰਘ ਬਾਦਲ ਨਾਲ ਅੱਜ ਦਿਲੀ ਹਮਦਰਦੀ ਸਾਂਝੀ ਕੀਤੀ ਗਈ। ਕੈਪਟਨ ਨੇ ਕਿਹਾ ਕਿ ਬਾਦਲ ਸਾਹਿਬ ਦਾ ਦੇਹਾਂਤ ਨਾ ਸਿਰਫ਼ ਪੰਜਾਬ ਲਈ ਸਗੋਂ ਸਮੁੱਚੇ ਦੇਸ਼ ਲਈ ਵੱਡਾ ਘਾਟਾ ਹੈ।

Written By
The Punjab Wire