ਪੰਜਾਬ ਮੁੱਖ ਖ਼ਬਰ

5 ਨਗਰ ਸੁਧਾਰ ਟਰੱਸਟ ਅਤੇ 66 ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦਾ ਐਲਾਨ

5 ਨਗਰ ਸੁਧਾਰ ਟਰੱਸਟ ਅਤੇ 66 ਮਾਰਕਿਟ ਕਮੇਟੀ ਦੇ ਚੇਅਰਮੈਨਾਂ ਦਾ ਐਲਾਨ
  • PublishedJune 1, 2023

ਚੰਡੀਗੜ੍ਹ,1 ਜੂਨ 2023 (ਦੀ ਪੰਜਾਬ ਵਾਇਰ)। ਪੰਜਾਬ ਸਰਕਾਰ ਨੇ 5 ਇੰਪਰੂਵਮੈਂਟ ਟਰੱਸਟਾਂ ਅਤੇ 66 ਮਾਰਕੀਟ ਕਮੇਟੀਆਂ ਦੇ ਨਵੇਂ ਚੇਅਰਮੈਨ ਨਿਯੁਕਤ ਕੀਤੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਸੂਚੀ ਟਵੀਟ ਕੀਤੀ ਹੈ।

Written By
The Punjab Wire