ਗੁਰਦਾਸਪੁਰ ਪੰਜਾਬ ਮੁੱਖ ਖ਼ਬਰ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ, 38 ਆਈਏਐੱਸ ਤੇ ਪੀਸੀਐੱਸ ਅਧਿਕਾਰੀ ਕੀਤੇ ਇੱਧਰੋਂ-ਉੱਧਰ, ਪੜ੍ਹੋ ਕਿਸ ਨੂੰ ਕਿੱਥੇ ਲਾਇਆ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ, 38 ਆਈਏਐੱਸ ਤੇ ਪੀਸੀਐੱਸ ਅਧਿਕਾਰੀ ਕੀਤੇ ਇੱਧਰੋਂ-ਉੱਧਰ, ਪੜ੍ਹੋ ਕਿਸ ਨੂੰ ਕਿੱਥੇ ਲਾਇਆ
  • PublishedJune 2, 2023

ਚੰਡੀਗੜ੍ਹ, 2 ਜੂਨ 2023 (ਦੀ ਪੰਜਾਬ ਵਾਇੜ)। ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ 38 ਆਈਏਐੱਸ ਤੇ ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।                        

Written By
The Punjab Wire