ਚੰਡੀਗੜ੍ਹ,30 ਜੂਨ 2023 (ਦੀ ਪੰਜਾਬ ਵਾਇਰ) ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਪੀਜੀਆਈ ਚੰਡੀਗੜ੍ਹ ‘ਚ ਦਾਖਲ ਸਨ ਤੇ ਅੱਜ ਸਵੇਰੇ 11 ਵਜੇ ਉਨ੍ਹਾਂ ਦੀ ਮੌਤ ਹੋ ਗਈ। ਉਹ ਬੀਤੇ ਕਈ ਦਿਨਾਂ ਤੋਂ ਬਿਮਾਰ ਸਨ।ਬੀਰ ਦਵਿੰਦਰ ਸਿੰਘ ਪੰਜਾਬ ਵਿਧਾਨ ਸਭਾ ਵਿੱਚ 2003 ਤੋਂ 2004 ਤਕ ਡਿਪਟੀ ਸਪੀਕਰ ਰਹੇ। ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ।ਉਨ੍ਹਾਂ ਕਿਹਾ ਕਿ ਉਹ ਇਕ ਵਧੀਆ ਸਿਆਸਤਦਾਨ ਸਨ ਤੇ ਉਨ੍ਹਾਂ ਨੂੰ ਵਿਧਾਨ ਸਭਾ ਦੀ 2002-07 ਦੀ ਸਰਕਾਰ ਦੌਰਾਨ ਸਰਵਉਤਮ ਸੰਸਦ ਮੈਂਬਰ ਦਾ ਖਿਤਾਬ ਵੀ ਮਿਲਿਆ ਸੀ।
Recent Posts
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ
- ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਭਗਵੰਤ ਮਾਨ ਸਰਕਾਰ ਹਰ ਘਰ ਨੂੰ ਦੇਵੇਗੀ ਮੁਫ਼ਤ ਮੁੱਖ ਮੰਤਰੀ ਸਿਹਤ ਕਾਰਡ: ਡਾ. ਬਲਬੀਰ ਸਿੰਘ
- ਸਤਿਗੁਰੂ ਸ੍ਰੀ ਬਾਬਾ ਲਾਲ ਦਿਆਲ ਜੀ ਦੀ ਜਯੰਤੀ ਮੌਕੇ ਪੰਜਾਬ ਸਰਕਾਰ ਵਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ