ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ

ਡੀਜੀਪੀ ਲਾਅ ਐਂਡ ਆਰਡਰ ਨੇ ਪਠਾਨਕੋਟ ਵਿੱਚ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਸ਼ਰਧਾਲੂਆਂ ਲਈ ਨਿਰਵਿਘਨ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਮਾਧੋਪੁਰ ਬੈਰੀਅਰ ’ਤੇ ਸਥਾਪਿਤ ਸੁਵਿਧਾ ਕੇਂਦਰ ਦਾ ਵੀ ਦੌਰਾ ਕੀਤਾ … Continue reading ਅਮਰਨਾਥ ਯਾਤਰਾ 2023: ਸ਼ਰਧਾਲੂਆਂ ਲਈ ਨਿਰਵਿਘਨ ਅਤੇ ਸੁਰੱਖਿਅਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਕੀਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ