ਲੁਧਿਆਣਾ, 9 ਜੁਲਾਈ 2023(ਦੀ ਪੰਜਾਬ ਵਾਇਰ)। ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਮੈਜਿਸਟਰੇਟ ਆਈ ਏ ਐਸ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।