ਚੰਡੀਗੜ੍ਹ, 10 ਜੁਲਾਈ, 2023 (ਦੀ ਪੰਜਾਬ ਵਾਇਰ)। ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪੈਰ ਵਿਚ ਫਰੈਕਚਰ ਹੋ ਗਿਆ ਹੈ। ਉਹਨਾਂ ਆਪ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਤੇ ਕਿਹਾ ਕਿ ਪੈਰ ਫਰੈਕਚਰ ਹੋਣ ਕਾਰਨ ਸਰਕਾਰੀ ਹਸਪਤਾਲ ਖਰੜ ਜਾ ਕੇ ਪਲਸਤਰ ਕਰਵਾਇਆ। ਡਾਕਟਰ ਸਾਹਿਬ ਨੇ ਕੁਝ ਦਿਨ ਬੈੱਡ ਰੈਸਟ ਦੀ ਸਲਾਹ ਦਿੱਤੀ ਹੈ। ਹਲਕਾ ਨਿਵਾਸੀਆਂ ਨੂੰ ਕੋਈ ਫ਼ਿਕਰ ਕਰਨ ਦੀ ਲੋੜ ਨਹੀਂ ਕਿਉਂਕਿ ਮੈਂ ਹਲਕੇ ਦਾ ਦੌਰਾ ਕਰਕੇ ਪ੍ਰਸ਼ਾਸਨ ਅਤੇ ਆਪਣੀਆਂ ਟੀਮਾਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ।
Recent Posts
- ਹਿਰਾਸਤ ‘ਚੋਂ ਫ਼ਰਾਰ ਹੋਇਆ ਐੱਨਡੀਪੀਐੱਸ ਮਾਮਲੇ ਦਾ ਮੁਲਜ਼ਮ ਜੋਏ ਮੁੜ ਕਾਬੂ, ਸਿੰਘੋਵਾਲ ਹਸਪਤਾਲ ਤੋਂ ਦਿੱਤਾ ਸੀ ਚਕਮਾ
- ਗੁਰਦਾਸਪੁਰ ਵਿੱਚ ਸੋਨੇ ਦੀ ਜਿਊਲਰੀ ‘ਤੇ ਕਰੀਬ 30 ਲੱਖ ਦੀ ਠੱਗੀ ਦਾ ਮਾਮਲਾ, ਮਥੁਰਾ ਦੇ ਦੋ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ
- ਪੰਜਾਬ ਖੇਡ ਵਿਭਾਗ ਵੱਲੋਂ ‘ਖੇਲੋ ਇੰਡੀਆ ਯੂਥ ਗੇਮਜ਼ 2026’ ਲਈ ਸਲੈਕਸ਼ਨ ਟਰਾਇਲਾਂ ਦਾ ਐਲਾਨ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰੋਬੇਸ਼ਨਰੀ ਆਈ.ਪੀ.ਐਸ. ਅਧਿਕਾਰੀਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ
- ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰੇਗੀ: ਡਾ. ਬਲਜੀਤ ਕੌਰ